ਮੁੰਬਈ (ਬਿਊਰੋ)— ਫਿਲਮ ਇੰਡਸਟਰੀ ਤੋਂ ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਮਸ਼ਹੂਰ ਕਮਾਲ ਰਾਸ਼ਿਦ ਖਾਨ ਨੂੰ ਮਲਾਡ ਪੁਲਸ ਨੇ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਪੁਲਿਸ ਨੂੰ ਮਿਲੀ ਧਮਕੀ, ਅਲਰਟ ਜਾਰੀ ! ਵਿਦੇਸ਼ਾਂ ‘ਚ ਬੈਠੇ ਗੈਂਗਸਟਰਾਂ ਦੇ ਪੱਕੇ ਟਿਕਾਣੇ ਲੱਭੋ! ਦੱਸਿਆ ਜਾ ਰਿਹਾ ਹੈ ਕਿ ਇਹ ਗ੍ਰਿਫਤਾਰੀ ਉਨ੍ਹਾਂ ਵਲੋਂ ਸਾਲ 2020 ‘ਚ ਕੀਤੇ ਗਏ ਵਿਵਾਦਤ ਟਵੀਟ ਨੂੰ ਲੈ ਕੇ ਕੀਤੀ ਗਈ ਹੈ।ਉਸ ਨੂੰ ਮੁੰਬਈ ਏਅਰਪੋਰਟ ‘ਤੇ ਉਤਰਦੇ ਹੀ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਅੱਜ ਬੋਰੀਵਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।