ਅੱਜ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ⋆ D5 News


ਮੁੰਬਈ— ਮਹਾਰਾਸ਼ਟਰ ‘ਚ ਚੱਲ ਰਹੇ ਸਿਆਸੀ ਸੰਕਟ ਦਰਮਿਆਨ ਮਹਾਰਾਸ਼ਟਰ ਕਾਂਗਰਸ ਵਿਧਾਇਕ ਦਲ ਦੀ ਬੈਠਕ ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਆਬਜ਼ਰਵਰ ਕਮਲਨਾਥ ਦੀ ਪ੍ਰਧਾਨਗੀ ‘ਚ ਹੋਵੇਗੀ। ਕੇਕੜੇ ਦੀ ਮਾਸੀ ਨੇ ਆਪਣਾ ਮੂੰਹ ਫੇਰ ਖੋਲ੍ਹਿਆ! ਮੂਸੇਵਾਲਾ ਮਾਮਲੇ ‘ਚ ਆਇਆ ਨਵਾਂ ਮੋੜ D5 Channel Punjabi ਕਾਂਗਰਸ ਸੂਤਰਾਂ ਮੁਤਾਬਕ ਮਹਾਰਾਸ਼ਟਰ ਦੇ 43 ਵਿਧਾਇਕ ਮੀਟਿੰਗ ‘ਚ ਸ਼ਾਮਲ ਹੋਣਗੇ। ਬੈਠਕ ਤੋਂ ਬਾਅਦ ਕਮਲਨਾਥ ਮੁੱਖ ਮੰਤਰੀ ਊਧਵ ਠਾਕਰੇ ਨਾਲ ਮੁਲਾਕਾਤ ਕਰਨਗੇ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *