23 ਮਈ 2022 – ਪਟਿਆਲਾ ਦੀ ਸਿਆਸਤ ‘ਆਪ’ ਦੇ ਪਟਿਆਲਾ ਦਿਹਾਤੀ ਤੋਂ ਵਿਧਾਇਕ ਡਾ: ਬਲਬੀਰ ਸਿੰਘ ਨੂੰ ਰੋਪੜ ਦੀ ਇੱਕ ਅਦਾਲਤ ਨੇ ਇੱਕ ਅਪਰਾਧਿਕ ਮਾਮਲੇ ਵਿੱਚ ਪਟਿਆਲਾ ਦਿਹਾਤੀ ਤੋਂ ‘ਆਪ’ ਵਿਧਾਇਕ ਡਾ: ਬਲਬੀਰ ਸਿੰਘ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਨੂੰ 3 ਸਾਲ ਦੀ ਕੈਦ ਅਤੇ 5,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। 2011 ਦੀ ਜ਼ਮੀਨ ‘ਤੇ.
