ਇਨਕਮ ਟੈਕਸ ਫਾਈਲਰ ਨੂੰ ਮਿਲੀ ਵੱਡੀ ਛੂਟ ⋆ D5 News


ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਾਮ ਨੇ ਅੱਜ ਬਜਟ ਸੈਸ਼ਨ ਦੌਰਾਨ ਇਨਕਮ ਟੈਕਸ ਭਰਨ ਵਾਲਿਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਹੁਣ 7 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ‘ਤੇ ਕੋਈ ਟੈਕਸ ਨਹੀਂ ਲੱਗੇਗਾ। ਇਸ ਦੇ ਨਾਲ ਹੀ 9 ਤੋਂ 12 ਲੱਖ ਰੁਪਏ ਦੀ ਆਮਦਨ ‘ਤੇ 15 ਫੀਸਦੀ ਅਤੇ 12 ਤੋਂ 15 ਲੱਖ ਰੁਪਏ ਤੱਕ ਦੀ ਆਮਦਨ ‘ਤੇ 20 ਫੀਸਦੀ ਟੈਕਸ ਲੱਗੇਗਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *