ਬਰਮਿੰਘਮ : ਇੰਗਲੈਂਡ ਦੀ ਮਹਿਲਾ ਕ੍ਰਿਕਟ ਟੀਮ ਨੇ ਭਾਰਤ ਨੂੰ ਤੀਜੇ ਅਤੇ ਆਖਰੀ ਟੀ-20 ਮੈਚ ‘ਚ 7 ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ 2-1 ਨਾਲ ਆਪਣੇ ਨਾਂ ਕਰ ਲਈ ਹੈ। ਬਲਕੌਰ ਸਿੰਘ ਦੀ ਵਿਗੜਦੀ ਸਿਹਤ, ਡਾਕਟਰਾਂ ਨੇ ਦਿੱਤਾ ਜਵਾਬ, ਮੋਹਾਲੀ ‘ਚ ਦਾਖਲ Fortis D5 Channel Punjabi ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 122 ਦੌੜਾਂ ਬਣਾਈਆਂ। ਜਵਾਬ ‘ਚ ਬੱਲੇਬਾਜ਼ੀ ਕਰਦੇ ਹੋਏ ਇੰਗਲੈਂਡ ਨੇ 18.2 ਓਵਰਾਂ ‘ਚ 3 ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
