ਉੜੀਸਾ ਦੇ ਸਿਹਤ ਮੰਤਰੀ ਦੀ ਛਾਤੀ ‘ਚ ਲੱਗੀ ਗੋਲੀ ⋆ D5 News


ਉੜੀਸਾ: ਉੜੀਸਾ ਦੇ ਸਿਹਤ ਮੰਤਰੀ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉੜੀਸਾ ਦੇ ਸਿਹਤ ਮੰਤਰੀ ਨਾਬਾ ਦਾਸ ਨੂੰ ਅਣਪਛਾਤੇ ਵਿਅਕਤੀ ਵੱਲੋਂ ਛਾਤੀ ਵਿੱਚ ਗੋਲੀ ਮਾਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨਾਭਾ ਦਾਸ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਜਾ ਰਿਹਾ ਸੀ। ਬ੍ਰਜਰਾਜ ਨਗਰ ਨੇੜੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਉਸ ਦੀ ਛਾਤੀ ਵਿੱਚ ਗੋਲੀ ਮਾਰ ਦਿੱਤੀ ਗਈ। ਫਿਲਹਾਲ ਮੰਤਰੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *