ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੇ ਕੇਸ਼ਵ ਕੁਮਾਰ ਨੇ ਹੁਣ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਏ ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਨੂੰ ਨਜ਼ਰਅੰਦਾਜ਼ ਕਰਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਲਓ ਜੀ, ਬਿਜਲੀ ਮੁਲਾਜ਼ਮਾਂ ‘ਤੇ ਹੀ ਛਾਪੇਮਾਰੀ, ਲੋਕ ਵੀ ਹੋਏ ਹੈਰਾਨ D5 Channel Punjabi | AAP Minister Raids ਜਲੰਧਰ ਉਪ ਚੋਣ ਤੋਂ ਪਹਿਲਾਂ ਸਿਆਸੀ ਹਲਕਿਆਂ ‘ਚ ਪੈਦਾ ਹੋਏ ਇਸ ਵਿਵਾਦ ‘ਤੇ ਹੁਣ ਵਿਰਾਮ ਲੱਗ ਸਕਦਾ ਹੈ। ਡੀਆਈਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕਾਰਵਾਈ ਰਿਪੋਰਟ ਭੇਜ ਦਿੱਤੀ ਹੈ। ਅਸ਼ਲੀਲ ਵੀਡੀਓ ਮਾਮਲੇ ‘ਚ ਪੀੜਤਾ ਗ੍ਰਿਫਤਾਰ, ਵੇਖੋ SIT ਅੱਗੇ ਕੀ ਬੋਲਦੀ ਸੀ? | D5 Channel Punjabi Kataruchak ਅਹਿਮ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਜਿਨਸੀ ਸ਼ੋਸ਼ਣ ਮਾਮਲੇ ‘ਚ ਕੋਈ ਕਾਰਵਾਈ ਨਹੀਂ ਕਰਨਾ ਚਾਹੁੰਦਾ। ਯਾਦ ਰਹੇ ਕਿ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ 6 ਜੂਨ ਨੂੰ ਪੰਜਾਬ ਸਰਕਾਰ ਨੂੰ ਤੀਜਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਰਿਪੋਰਟ ਮੰਗੀ ਸੀ। ਪੋਸਟ ਡਿਸਕਲੇਮਰ ਰਾਏ/ਇਸ ਲੇਖ ਵਿਚਲੇ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਹ ਮੰਨਦੇ ਨਹੀਂ ਹਨ। ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
