ਚੰਡੀਗੜ੍ਹ: 2003 ਦੇ ਕਬੂਤਰਬਾਜ਼ੀ ਮਾਮਲੇ ਵਿੱਚ ਪਟਿਆਲਾ ਜੇਲ੍ਹ ਵਿੱਚ ਬੰਦ ਪੰਜਾਬੀ ਅਤੇ ਬਾਲੀਵੁੱਡ ਗਾਇਕ ਦਲੇਰ ਮਹਿੰਦੀ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ। ਅੱਧੀ ਰਾਤ ਨੂੰ ਖੇਤਾਂ ‘ਚ ਚੱਲ ਰਿਹਾ ਹੈ ਕੰਮ, ਕਿਸਾਨਾਂ ਦੇ ਵੀ ਹੋਸ਼ ਉੱਡ ਗਏ, Nawan Panga D5 Channel Punjabi ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ 20 ਜੁਲਾਈ ਨੂੰ ਇਸ ਮਾਮਲੇ ਦੀ ਸੁਣਵਾਈ ਹੋਈ ਸੀ ਪਰ ਉਸ ਸਮੇਂ ਹਾਈਕੋਰਟ ਨੇ ਕੋਈ ਸੁਣਵਾਈ ਨਹੀਂ ਕੀਤੀ ਸੀ। ਮਹਿੰਦੀ ਨੂੰ ਰਾਹਤ. ਦੱਸਣਯੋਗ ਹੈ ਕਿ ਦਲੇਰ ਮਹਿੰਦੀ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਹੈ, ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
