ਕਸ਼ਮੀਰ ‘ਚ ਪੁਲਿਸ ਅਤੇ CRPF ਦੀ ਸਾਂਝੀ ਟੀਮ ‘ਤੇ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੇ ਘੇਰਾਬੰਦੀ ਕੀਤੀ


ਸ਼੍ਰੀਨਗਰ— ਕਸ਼ਮੀਰ ਡਿਵੀਜ਼ਨ ਦੇ ਜ਼ਿਲਾ ਅਨੰਤਨਾਗ ਦੇ ਬਿਜਬਿਹਾਰਾ ਇਲਾਕੇ ‘ਚ ਪੁਲਸ ਅਤੇ ਸੀ.ਆਰ.ਪੀ.ਐੱਫ. ਕੁਲਤਾਰ ਸੰਧਵਾਂ ਦੇ ਗੰਨਮੈਨਾਂ ਦੀ ਸਾਂਝੀ ਟੀਮ ‘ਤੇ ਅੱਤਵਾਦੀ ਹਮਲਾ ਹੋਇਆ ਹੈ, ਡਰਾਈਵਰਾਂ ਨੇ ਉਸ ਨੂੰ ਮਾਰੀ ਕੁੱਟਮਾਰ D5 Channel Punjabi ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ ‘ਚ ਇਕ ਪੁਲਸ ਮੁਲਾਜ਼ਮ ਜ਼ਖਮੀ ਹੋ ਗਿਆ ਹੈ, ਜਿਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਹਮਲੇ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ। ਟੀਮਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *