ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ


ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਅੱਜ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਸ਼ਾਮ 4 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚਣਗੇ। ਦਿੱਲੀ— ਹਰਿਆਣਾ ਸਮੇਤ ਦੇਸ਼ ‘ਚ ਛੇਵੇਂ ਪੜਾਅ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਹੁਣ ਵੱਡੇ ਨੇਤਾਵਾਂ ਨੇ ਪੰਜਾਬ ਵੱਲ ਰੁਖ ਕਰਨਾ ਸ਼ੁਰੂ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *