ਕਿਸਾਨ ਅੰਦੋਲਨ 2.0 ਦੌਰਾਨ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਨੌਜਵਾਨ ਕਿਸਾਨ ਸ਼ੁਬਕਰਨ ਦੀ ਮੌਤ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਇਸ ਮਾਮਲੇ ‘ਚ ਸੁਪਰੀਮ ਕੋਰਟ ਨੇ ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੂੰ ਕਰਾਰਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ੁਬਕਰਨ ਦੀ ਮੌਤ ਦੀ ਹਾਈ ਕੋਰਟ ਦੀ ਨਿਆਂਇਕ ਜਾਂਚ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
