ਚੰਡੀਗੜ੍ਹ/ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਕੀਤੀ ਗਈ ਟਿੱਪਣੀ ਨੂੰ ਲੈ ਕੇ ਪ੍ਰਸਿੱਧ ਕਵੀ ਕੁਮਾਰ ਬਿਸਵਾਸ ਦੇ ਕੇਸ ਦੀ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਮੂਸੇਵਾਲਾ ਦੇ ਪ੍ਰਸ਼ੰਸਕਾਂ ਦੀ ਜਿੱਤ, ਜੈਨੀ ਜੌਹਲ ਦਾ ਬਿਆਨ, ਸਰਕਾਰ ਦਾ ਝੁਕਾਅ, ਅਮਰੀਕਾ ‘ਚ ਫੈਲੀ ਚਰਚਾ D5 Channel Punjabi ਇਸੇ ਤਰ੍ਹਾਂ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ ਦੇ ਕੇਸ ਦੀ ਵੀ ਸੁਣਵਾਈ ਹੋਵੇਗੀ। ਇਨ੍ਹਾਂ ਦੋਵਾਂ ਖ਼ਿਲਾਫ਼ ਪੰਜਾਬ ਵਿੱਚ ਕੇਸ ਦਰਜ ਕੀਤਾ ਗਿਆ ਸੀ। ਜਿਸ ਦੀ ਸੁਣਵਾਈ ਅੱਜ 12 ਅਕਤੂਬਰ ਨੂੰ ਹਾਈ ਕੋਰਟ ਵਿੱਚ ਹੋਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।