ਪੰਜਾਬ ਸਰਕਾਰ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਤੋਂ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਕੇਂਦਰ ਸਰਕਾਰ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੁਰੱਖਿਆ ਦੇਣ ਦਾ ਫ਼ੈਸਲਾ ਕੀਤਾ ਹੈ, ਹਾਲਾਂਕਿ ਪੰਜਾਬ ਸਰਕਾਰ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੁਰੱਖਿਆ ਵਾਪਸ ਕਰ ਦਿੱਤੀ ਸੀ। ਜਿਸ ‘ਤੇ ਗਿਆਨੀ ਹਰਪ੍ਰੀਤ ਸਿੰਘ ਨੇ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਹੁਣ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਜ਼ੈੱਡ ਸੁਰੱਖਿਆ ਦਿੱਤੀ ਹੈ। ਕੇਂਦਰ ਨੇ ਜ਼ੈੱਡ ਸੁਰੱਖਿਆ ਪ੍ਰਦਾਨ ਕੀਤੀ ਹੈ। ਕੇਂਦਰ ਸਰਕਾਰ ਨੇ ਆਪਣੇ ਪੱਧਰ ‘ਤੇ ਸੁਰੱਖਿਆ ਮੁਹੱਈਆ ਕਰਵਾਈ ਹੈ।
The post *ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੇਂਦਰ ਸਰਕਾਰ ਨੇ ਦਿੱਤੀ ਜ਼ੈੱਡ ਸੁਰੱਖਿਆ* appeared first on .
