ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ ਹੋਣਗੇ ⋆ D5 News


ਨਵੀਂ ਦਿੱਲੀ/ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਭਾਜਪਾ ਵਿੱਚ ਸ਼ਾਮਲ ਹੋ ਜਾਣਗੇ। ਜਾਣਕਾਰੀ ਮੁਤਾਬਕ ਕੈਪਟਨ ਦੇ ਨਾਲ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ, ਬੇਟੀ ਜੈ ਇੰਦਰ ਕੌਰ, ਪੋਤਰਾ ਨਿਰਵਾਨ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਵੀ ਭਾਜਪਾ ‘ਚ ਸ਼ਾਮਲ ਹੋ ਰਹੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *