ਚੰਡੀਗੜ੍ਹ: ਸਿੱਧਵਾਂਬੇਟ ਇਲਾਕੇ ਵਿੱਚ ਸਟਰੀਟ ਲਾਈਟਾਂ ਲਗਾਉਣ ਵਿੱਚ ਹੋਏ ਗਬਨ ਦੇ ਮਾਮਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐਸਡੀ ਕੈਪਟਨ ਸੰਦੀਪ ਸੰਧੂ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। 65 ਲੱਖ ਦੇ ਸੋਲਰ ਸਟਰੀਟ ਲਾਈਟ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਨਾਮਜ਼ਦ ਕੀਤੇ ਗਏ ਕੈਪਟਨ ਸੰਦੀਪ ਸੰਧੂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਲੁਧਿਆਣਾ ਦੀ ਅਦਾਲਤ ਨੇ ਰੱਦ ਕਰ ਦਿੱਤੀ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।