ਚੰਡੀਗੜ੍ਹ: ਮੱਧ ਪ੍ਰਦੇਸ਼ ਵਿੱਚ 31 ਜਨਵਰੀ ਤੋਂ 11 ਫਰਵਰੀ, 2023 ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਖੇਡਾਂ ਦੇ ਮਲਖੰਭਾ ਮੁਕਾਬਲਿਆਂ ਲਈ ਪੰਜਾਬ ਦੇ ਲੜਕੇ ਅਤੇ ਲੜਕੀਆਂ ਦੀ ਚੋਣ ਲਈ 21 ਦਸੰਬਰ ਨੂੰ ਸਵੇਰੇ 10 ਵਜੇ ਟਰਾਇਲ ਲਏ ਜਾਣਗੇ। ਵਕੀਲ ਭਾਈਚਾਰੇ ਲਈ ਖੁਸ਼ਖਬਰੀ, ਹੁਣ ਹੋਵੇਗੀ ਸਾਰੀਆਂ ਮੁਸ਼ਕਲਾਂ ਦਾ ਹੱਲ D5 Channel ਪੰਜਾਬੀ ਖੇਡ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਟਰਾਇਲ ਸੈਫਰਨ ਪਬਲਿਕ ਸਕੂਲ ਫਗਵਾੜਾ ਵਿਖੇ ਹੋਣਗੇ। ਟਰਾਇਲ ਵਿੱਚ ਭਾਗ ਲੈਣ ਲਈ ਇੱਕ ਖਿਡਾਰੀ ਦੀ ਜਨਮ ਮਿਤੀ 1 ਜਨਵਰੀ 2004 ਨੂੰ ਜਾਂ ਇਸ ਤੋਂ ਬਾਅਦ ਹੋਣੀ ਚਾਹੀਦੀ ਹੈ। ਚਾਹਵਾਨ ਖਿਡਾਰੀ ਨਿਰਧਾਰਤ ਸਮੇਂ ਅਤੇ ਸਥਾਨ ‘ਤੇ ਪਹੁੰਚ ਕੇ ਚੋਣ ਟਰਾਇਲਾਂ ਵਿੱਚ ਭਾਗ ਲੈ ਸਕਦੇ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
