ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਪੁਲਿਸ ਨੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਹੈ



ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਪੁਲਸ ਨੇ ਅਜਮੇਰ ਤੋਂ ਗ੍ਰਿਫਤਾਰ ਕੀਤਾ ਮਾਨਸਾ-ਪੰਜਾਬ ਤੋਂ ਫਰਾਰ ਗੈਂਗਸਟਰ ਦੀਪਕ ਟੀਨੂੰ ਨੂੰ ਦਿੱਲੀ ਪੁਲਸ ਦੇ ਸਪੈਸ਼ਲ ਸੈੱਲ ਨੇ ਅਜਮੇਰ-ਰਾਜਸਥਾਨ ਤੋਂ ਗ੍ਰਿਫਤਾਰ ਕੀਤਾ ਹੈ।

Leave a Reply

Your email address will not be published. Required fields are marked *