ਖਰੜ (ਪੱਤਰ ਪ੍ਰੇਰਕ): ਚੰਡੀਗੜ੍ਹ ਯੂਨੀਵਰਸਿਟੀ ਕੇਸ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮਾਂ ਨੂੰ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਤਿੰਨਾਂ ਮੁਲਜ਼ਮਾਂ ਨੂੰ 7 ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
