ਚੰਡੀਗੜ੍ਹ: ਮਸ਼ਹੂਰ ਗੀਤਕਾਰ ਜਾਨੀ ਦੇ ਘਰ ਤੋਂ ਖੁਸ਼ਖਬਰੀ ਆਈ ਹੈ। ਜਾਨੀ ਪਿਤਾ ਬਣ ਗਏ ਹਨ ਅਤੇ ਉਨ੍ਹਾਂ ਦੀ ਪਤਨੀ ਨੇਹਾ ਨੇ ਬੇਟੇ ਨੂੰ ਜਨਮ ਦਿੱਤਾ ਹੈ। ਇਸ ਗੱਲ ਦੀ ਜਾਣਕਾਰੀ ਬੀ ਪ੍ਰਕਾਸ਼ ਦੀ ਪਤਨੀ ਮੀਰਾ ਬੱਚਨ ਨੇ ਦਿੱਤੀ। ਮੀਰਾ ਬੱਚਨ ਨੇ ਇੰਸਟਾ ਸਟੋਰੀ ‘ਤੇ ਕੁਝ ਪੋਸਟ ਸ਼ੇਅਰ ਕਰਦੇ ਹੋਏ ਜਾਨੀ ਅਤੇ ਉਨ੍ਹਾਂ ਦੀ ਪਤਨੀ ਨੇਹਾ ਨੂੰ ਵਧਾਈ ਦਿੱਤੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।