ਦੀਪਕ ਮੁੰਡੀ ਨੂੰ ਪੰਜਾਬ ਪੁਲਿਸ ਨੇ 6 ਦਿਨਾਂ ਦੇ ਰਿਮਾਂਡ ‘ਤੇ ਲਿਆ ⋆ D5 News


ਮਾਨਸਾ (ਪੱਤਰ ਪ੍ਰੇਰਕ): ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੱਛਮੀ ਬੰਗਾਲ ਦੀ ਨੇਪਾਲ ਸਰਹੱਦ ਤੋਂ ਗ੍ਰਿਫ਼ਤਾਰ ਕੀਤੇ ਗਏ ਛੇਵੇਂ ਸ਼ੂਟਰ ਦੀਪਕ ਮੁੰਡੀ ਨੂੰ ਸਾਥੀਆਂ ਸਮੇਤ ਅੱਜ ਸਵੇਰੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੰਜਾਬ ਪੁਲੀਸ ਨੇ 6 ਦਿਨ ਦਾ ਰਿਮਾਂਡ ਹਾਸਲ ਕੀਤਾ। ਪੰਜਾਬ ਪੁਲਿਸ ਵੱਲੋਂ ਅਦਾਲਤ ਵਿੱਚ 10 ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਮਾਨਯੋਗ ਜੰਜ ਵੱਲੋਂ ਇਹ ਰਿਮਾਂਡ 7 ਦਿਨਾਂ ਦਾ ਦਿੱਤਾ ਗਿਆ ਹੈ। ਇਨ੍ਹਾਂ ਤਿੰਨਾਂ ਮੁਲਜ਼ਮਾਂ ਨੂੰ ਸੀਏ ਸਟਾਫ਼ ਖਰੜ ਵਿਖੇ ਲਿਆਂਦਾ ਜਾਵੇਗਾ। ਹੁਣ ਲੱਗਦਾ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਰਾਜ਼ ਜਲਦੀ ਹੀ ਸਾਹਮਣੇ ਆਉਣਗੇ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *