ਦੀਵਾਲੀ ਤੋਂ ਪਹਿਲਾਂ ਪਟਿਆਲਾ ਵਿੱਚ ਸਖ਼ਤ ਸੁਰੱਖਿਆ ਪਟਿਆਲਾ: ਚੱਲ ਰਹੇ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਦੇ ਨਾਜ਼ੁਕ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਹੈ। ਪੁਲਿਸ ਨੇ ਵਸਨੀਕਾਂ, ਖਾਸ ਕਰਕੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਈ ਖੇਤਰਾਂ ਵਿੱਚ ਗਸ਼ਤ ਅਤੇ ਨਾਕੇਬੰਦੀ ਤੇਜ਼ ਕਰ ਦਿੱਤੀ ਹੈ। ਪੁਲੀਸ ਵੱਲੋਂ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ
