ਅੰਮ੍ਰਿਤਸਰ: ਅੰਮ੍ਰਿਤਸਰ ਦੀ ਇਕ ਵੀਡੀਓ ਵਾਈਰਲ ਹੋ ਰਹੀ ਹੈ ਜਿਸ ਵਿਚ ਕੁੜੀ ਜਿਸਮ-ਫਿਰੋਸ਼ੀ ਦਾ ਧੰਦਾ ਕਰਦੀ ਸੀ ‘ਤੇ ਮੌਕੇ ਨਿਹੰਗ ਸਿੰਘਾਂ ਪਹੁੰਚ ਜਾਂਦੇ ਹਨ ਤੇ ਲੜਕੀ ਤੋਂ ਮਾਫੀ ਮੰਗਵਾਈ ਜਾਂਦੀ ਹੈ ਤੇ ਉਸ ਤੋਂ ਲਿਖਤੀ ਤੌਰ ‘ਤੇ ਇਹ ਵੀ ਕਿਹਾ ਕਿ ਉਹ ਅਜਿਹਾ ਕੰਮ ਦੁਬਾਰਾ ਨਹੀਂ ਕਰਨਗੇ। ਨਿਹੰਗ ਸਿੰਘ ਨੇ ਦੱਸਿਆ ਕਿ ਹਰਿਮੰਦਰ ਸਾਹਿਬ ਦੇ ਨੇੜੇ ਕਈ ਹੋਟਲਾਂ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ ਪਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਇਸ ਕਾਰਨ ਅੱਜ ਦੋ ਮੁਟਿਆਰਾਂ ਤੇ ਇੱਕ ਨੌਜਵਾਨ ਨੂੰ ਫੜਿਆ ਗਿਆ ਜਿਨ੍ਹਾਂ ਨੇ ਮੁਆਫ਼ੀ ਮੰਗ ਲਈ ਤੇ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ।
Congress President ਦਾ ਵੱਡਾ ਐਲਾਨ ? ਸਰਕਾਰ ਨੂੰ ਮਿਲਿਆ ਸਾਥ! 13 ਸੀਟਾਂ ਤੇ ਬੂਥ ਦੀ ਤਿਅਰੀ | D5 Channel Punjabi
ਨਿਹੰਗ ਸਿੰਘ ਨੇ ਦੱਸਿਆ ਕਿ ਹਰਿਮੰਦਰ ਸਾਹਿਬ ਦੇ ਨੇੜੇ ਕਈ ਹੋਟਲਾਂ ਵਿੱਚ ਦੇਹ ਵਪਾਰ ਦਾ ਧੰਦਾ ਚੱਲ ਰਿਹਾ ਹੈ ਪਰ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ। ਇਸ ਕਾਰਨ ਅੱਜ ਦੋ ਮੁਟਿਆਰਾਂ ਤੇ ਇੱਕ ਨੌਜਵਾਨ ਨੂੰ ਫੜਿਆ ਗਿਆ ਜਿਨ੍ਹਾਂ ਨੇ ਮੁਆਫ਼ੀ ਮੰਗ ਲਈ ਤੇ ਉਨ੍ਹਾਂ ਨੂੰ ਚੇਤਾਵਨੀ ਦੇ ਕੇ ਛੱਡ ਦਿੱਤਾ ਗਿਆ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
