ਪਟਿਆਲਾ: ਭੁਨਰਹੇੜੀ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਅਤੇ ਧੀ ਦਾ ਕਤਲ ਕਰ ਦਿੱਤਾ


ਪਟਿਆਲਾ: ਭੁਨਰਹੇੜੀ ਵਿੱਚ ਵਿਅਕਤੀ ਨੇ ਆਪਣੀ ਪਤਨੀ ਅਤੇ ਧੀ ਦਾ ਕੀਤਾ ਕਤਲ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਆਪਣੀ ਪਤਨੀ ਅਤੇ ਧੀ ਦਾ ਕਤਲ ਕਰ ਦਿੱਤਾ। ਹਮਲਾਵਰ ਦੀ ਪਛਾਣ ਕਰ ਲਈ ਗਈ ਹੈ ਅਤੇ ਉਸ ਅਤੇ ਇੱਕ ਹੋਰ ਸਹਿ-ਦੋਸ਼ੀ ਵਿਰੁੱਧ ਐਫਆਈਆਰ ਦਰਜ ਕੀਤੀ ਜਾ ਰਹੀ ਹੈ। ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੁਲੀਸ ਟੀਮਾਂ ਰਵਾਨਾ ਕਰ ਦਿੱਤੀਆਂ ਗਈਆਂ ਹਨ। ਐਸਐਸਪੀ ਪਟਿਆਲਾ ਦੀਪਕ ਪਾਰੀਕ ਦੀ ਵੀਡੀਓ

Leave a Reply

Your email address will not be published. Required fields are marked *