ਅੱਜ ਸਵੇਰ ਤੋਂ ਹੀ ਅੰਮ੍ਰਿਤਪਾਲ ਸਿੰਘ ਦੇ ਦੋਸਤਾਂ ਵੱਲੋਂ ਸੋਸ਼ਲ ਮੀਡੀਆ ‘ਤੇ ਵੀਡੀਓ ਪਾ ਕੇ ਕਿਹਾ ਜਾ ਰਿਹਾ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਨੂੰ ਸ਼ਾਹਕੋਟ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਜਾ ਰਿਹਾ ਹੈ ਅਤੇ ਉਹ ਵੱਡੀ ਗਿਣਤੀ ਵਿੱਚ ਆ ਰਹੇ ਹਨ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਮਹਿਤਪੁਰ ਨੇੜਿਓਂ ਪੁਲੀਸ ਨੇ ਹਿਰਾਸਤ ਵਿੱਚ ਲਿਆ ਹੈ ਪਰ ਪੁਲੀਸ ਹਾਲੇ ਕੁਝ ਨਹੀਂ ਦੱਸ ਰਹੀ। ਅੰਮ੍ਰਿਤਪਾਲ ਸਿੰਘ ਨੇ ਅੱਜ ਬਠਿੰਡਾ ਅਤੇ ਭਦੌੜ ਦੇ ਪ੍ਰੋਗਰਾਮਾਂ ਵਿੱਚ ਪਹੁੰਚਣਾ ਸੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਸਾਡੇ ਨਾਲ ਸੰਪਰਕ ਕਰੋ ਪੰਨੇ ‘ਤੇ ਸਾਡੀ ਟੀਮ।