ਪੈਟਰੋਲ ਪੰਪਾਂ ’ਤੇ ਪਹੁੰਚਣ ਲੱਗੀ ਸਪਲਾਈ ⋆ D5 News


ਚੰਡੀਗੜ੍ਹ, 3 ਜਨਵਰੀ, 2023: ਪੰਜਾਬ ਸਮੇਤ ਉੱਤਰੀ ਭਾਰਤ ਤੇ ਦੇਸ਼ ਦੇ ਹੋਰ ਭਾਗਾਂ ਵਿਚ ਟਰੱਕ ਡ੍ਰਾਈਵਰਾਂ ਦੀ ਹੜਤਾਲ ਕਾਰਨ ਤੇਲ ਦੀ ਪ੍ਰਭਾਵਤ ਹੋ ਰਹੀ ਸਪਲਾਈ ਦਾ ਦੌਰ ਖਤਮ ਹੋ ਰਿਹਾ ਹੈ। ਲੰਘੀ ਸ਼ਾਮ ਗ੍ਰਹਿ ਸਕੱਤਰ ਅਜੈ ਭੱਲਾ ਦੀ ਟਰੱਕ ਅਪਰੇਟਰਾਂ ਨਾਲ ਮੀਟਿੰਗ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਗਿਆ। ਹੁਣ ਤੇਲ ਦੀ ਸਪਲਾਈ ਬਹਾਲ ਹੋ ਰਹੀ ਹੈ।ਬੀਤੇ ਕੱਲ੍ਹ ਲੋਕਾਂ ਵਿਚ ਹਫੜਾ ਦਫੜੀ ਦਾ ਮਾਹੌਲ ਬਣ ਗਿਆ ਸੀ ਤੇ ਲੋਕਾਂ ਨੇ ਪੈਟਰੋਲ ਪੰਪਾਂ ’ਤੇ ਲੰਬੀਆਂ ਲੰਬੀਆਂ ਕਤਾਰਾਂ ਲਗਾ ਲਈਆਂ ਸਨ।

Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.

Leave a Reply

Your email address will not be published. Required fields are marked *