ਚੰਡੀਗੜ੍ਹ: ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਨੇ ਪੰਚਾਇਤੀ ਜ਼ਮੀਨਾਂ ‘ਤੇ ਹੋਏ ਨਾਜਾਇਜ਼ ਕਬਜ਼ਿਆਂ ਦੀ ਜਾਂਚ ਦੇ ਹੁਕਮ ਦਿੱਤੇ ਹਨ। ਇੱਥੇ ਹੀ ਅੱਜ ਕਾਰਵਾਈ ਹੋਈ। ਉਨ੍ਹਾਂ ਪਿੰਡ ਅਭੀਪੁਰ ਬਲਾਕ ਮਾਜਰੀ ਵਿੱਚ ਛਾਪਾ ਮਾਰ ਕੇ 29 ਏਕੜ ਜ਼ਮੀਨ ਕਬਜ਼ੇ ਵਿੱਚ ਲਈ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
