ਚੰਡੀਗੜ੍ਹ: ਪੰਜਾਬ-ਚੰਡੀਗੜ੍ਹ ਸਮੇਤ ਦਿੱਲੀ ਤੋਂ ਲੈ ਕੇ ਕਸ਼ਮੀਰ ਤੱਕ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਦੁਪਹਿਰ 1.30 ਵਜੇ ਪੰਜਾਬ ਅਤੇ ਚੰਡੀਗੜ੍ਹ ਸਮੇਤ ਆਸ-ਪਾਸ ਦੇ ਇਲਾਕਿਆਂ ‘ਚ ਭੂਚਾਲ ਦੇ ਦੋ ਜ਼ੋਰਦਾਰ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਸਕੇਲ ‘ਤੇ ਇਸ ਦੀ ਤੀਬਰਤਾ 5.2 ਦੱਸੀ ਜਾ ਰਹੀ ਹੈ। ਫਿਲਹਾਲ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਪਰ ਅਚਾਨਕ ਆਏ ਭੂਚਾਲ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
