– ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਨੂੰ ਦਿਹਾਂਤ ਹੋ ਗਿਆ। ਅੱਜ ਉਸ ਦਾ ਸਸਕਾਰ ਕੀਤਾ ਜਾਵੇਗਾ। ਪਿੰਡ ਬਾਦਲ ਵਿਖੇ ਦੁਪਹਿਰ 1 ਵਜੇ ਤੋਂ ਬਾਅਦ ਸਸਕਾਰ ਕੀਤਾ ਜਾਵੇਗਾ ਪੋਸਟ ਡਿਸਕਲੇਮਰ ਵਿਚਾਰ/ਤੱਥ ਇਸ ਲੇਖ ਵਿਚ ਲੇਖਕ ਦੇ ਆਪਣੇ ਹਨ ਅਤੇ geopunjab.com ਇਸ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੀ ਟੀਮ ਨਾਲ ਇੱਥੇ ਸੰਪਰਕ ਕਰੋ। ਸਾਡੇ ਨਾਲ ਸੰਪਰਕ ਕਰੋ ਪੰਨਾ।
