ਪੰਜਾਬ: ਨਕੋਦਰ ‘ਚ ਕਾਰੋਬਾਰੀ ਟਿੰਮੀ ਚਾਵਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ


ਪੰਜਾਬ: ਨਕੋਦਰ ਵਿੱਚ ਵਪਾਰੀ ਟਿੰਮੀ ਚਾਵਲਾ ਦੀ ਗੋਲੀ ਮਾਰ ਕੇ ਹੱਤਿਆ ਨਕੋਦਰ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਕੱਪੜਾ ਵਪਾਰੀ ਦੀ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਜਾਣਕਾਰੀ ਅਨੁਸਾਰ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ (39) ਪੁੱਤਰ ਹਰਮਿੰਦਰ ਸਿੰਘ ਵਾਸੀ ਆਦਰਸ਼ ਕਲੋਨੀ, ਨਕੋਦਰ ਦੀ ਰਾਇਲ ਟਾਵਰ ਸਥਿਤ ਉਸ ਦੀ ਦੁਕਾਨ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ।

Leave a Reply

Your email address will not be published. Required fields are marked *