ਪੰਜਾਬ ਪੁਲਿਸ ਅਧਿਕਾਰੀ ਦੀ ਦਸਤਾਰ ਦੀ ਬੇਅਦਬੀ ਕਰਨ ਦਾ ਵੀਡੀਓ ਵਾਇਰਲ


ਪੰਜਾਬ ਪੁਲਿਸ ਅਧਿਕਾਰੀ ਦੀ ਦਸਤਾਰ ਦੀ ਬੇਅਦਬੀ ਕਰਨ ਦੀ ਵੀਡੀਓ ਹੋਈ ਵਾਇਰਲ ਵਿਜੇ ਨਗਰ ਪੁਲਿਸ ਥਾਣੇ ਦੇ ਪੁਲਿਸ ਅਧਿਕਾਰੀ ਵੱਲੋਂ ਸਿੱਖ ਸਾਥੀ ਦੀ ਦਸਤਾਰ ਦੀ ਬੇਅਦਬੀ ਕਰਨ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ ਪੀੜਤਾ ਅਨੁਸਾਰ ਇਹ ਪਰਿਵਾਰਕ ਝਗੜਾ ਸੀ ਅਤੇ ਪੁਲਿਸ ਅਧਿਕਾਰੀ ਵਿਰੋਧੀ ਧਿਰ ਦਾ ਸਮਰਥਨ ਕਰ ਰਿਹਾ ਸੀ ਅਤੇ ਜਦੋਂ ਉਹ ‘ਤੇ ਸਵਾਲ ਖੜ੍ਹਾ ਕਰਕੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ Video 🔴👇

Leave a Reply

Your email address will not be published. Required fields are marked *