ਪੰਜਾਬ ਮੰਤਰੀ ਮੰਡਲ ਦੀ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਪੀ.ਸੀ.ਐਸ ਦੀਆਂ ਅਸਾਮੀਆਂ 310 ਸਨ, ਜਿਨ੍ਹਾਂ ਨੂੰ ਵਧਾ ਕੇ 369 ਕਰ ਦਿੱਤਾ ਗਿਆ ਹੈ।ਮਲੇਰਕੋਟਲਾ ਵਿੱਚ ਜੁਡੀਸ਼ੀਅਲ ਅਫ਼ਸਰਾਂ ਦੀਆਂ 36 ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੰਜਾਬ ਪੰਚਾਇਤ ਚੋਣ ਨਿਯਮਾਂ ਵਿੱਚ ਸੋਧ ਕਰ ਦਿੱਤੀ ਗਈ ਹੈ, ਸਰਪੰਚਾਂ-ਪੰਚਾਂ ਦੀਆਂ ਚੋਣਾਂ ਸਿਆਸੀ ਪਾਰਟੀਆਂ ਦੇ ਚੋਣ ਨਿਸ਼ਾਨ ਤੋਂ ਬਿਨਾਂ ਲੜੀਆਂ ਜਾਣਗੀਆਂ। ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡ ਚੰਦੂ ਦੀ 20 ਏਕੜ ਜ਼ਮੀਨ ਹੈ, ਜਿੱਥੇ ਛੱਪੜ ਬਣਾਇਆ ਜਾਵੇਗਾ। ਹਾਊਸ ਸਰਜਨ ਦੀਆਂ 450 ਅਸਾਮੀਆਂ ਦੀ ਭਰਤੀ ਕਰਨ ਦਾ ਫੈਸਲਾ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।