ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਦੂਜੇ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ 29 ਸਤੰਬਰ ਨੂੰ ਬਾਅਦ ਦੁਪਹਿਰ 2 ਵਜੇ ਹੋਵੇਗਾ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਨਿੰਦਾ ਦਾ ਮਤਾ ਲਿਆਂਦਾ ਹੈ। ਇਸ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਵਿੱਚ ਹੰਗਾਮਾ ਹੋਣ ਦੇ ਆਸਾਰ ਹਨ। ਭਾਜਪਾ ਦੇ ਦੋਵੇਂ ਵਿਧਾਇਕਾਂ ਨੇ ਵਿਸ਼ੇਸ਼ ਸੈਸ਼ਨ ਦਾ ਬਾਈਕਾਟ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
