ਉੱਤਰੀ ਭਾਰਤ ਦੀਆਂ 18 ਜਥੇਬੰਦੀਆਂ ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਪੰਜਾਬ ਸਰਕਾਰ ਨਾਲ ਮੁਲਾਕਾਤ ਕਰਕੇ ਪਰਾਲੀ ਅਤੇ ਭਾਰਤ ਮਾਲਾ ਪ੍ਰੋਜੈਕਟ ਸਮੇਤ ਹੋਰ ਅਹਿਮ ਮੰਗਾਂ ‘ਤੇ ਵਿਚਾਰ ਵਟਾਂਦਰਾ ਕੀਤਾ ਹੈ। ਜਿਸ ਤੋਂ ਬਾਅਦ ਸਰਕਾਰ ਕਿਸਾਨਾਂ ਪ੍ਰਤੀ ਨਰਮ ਨਜ਼ਰ ਆਈ ਅਤੇ ਉਨ੍ਹਾਂ ਦੀਆਂ ਜ਼ਿਆਦਾਤਰ ਮੰਗਾਂ ਮੰਨ ਲਈਆਂ ਗਈਆਂ ਹਨ, ਜਦਕਿ ਕਈਆਂ ‘ਤੇ ਭਰੋਸਾ ਦੇ ਕੇ ਕਿਸਾਨਾਂ ਦੇ ਗੁੱਸੇ ਨੂੰ ਸ਼ਾਂਤ ਕੀਤਾ ਗਿਆ ਹੈ।
Post DisclaimerOpinion/facts in this article are author\’s own and geopunjab.com does not assume any responsibility or liability for the same.If You Have Problem With This Article Plz Contact Our Team At Contact Us Page.
