ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਨੰਦ ਮੈਰਿਜ ਐਕਟ ਲਾਗੂ ਹੋਵੇਗਾ


ਪੰਜਾਬ ਸਰਕਾਰ ਦਾ ਵੱਡਾ ਐਲਾਨ, ਬਾਬਾ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਹੋਵੇਗਾ ਆਨੰਦ ਮੈਰਿਜ ਐਕਟ ਲਾਗੂ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਪੰਜਾਬ ‘ਚ ਜਲਦ ਹੀ ਆਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇਗਾ। ਮਾਨ ਨੇ ਇਹ ਵੀ ਫੈਸਲਾ ਕੀਤਾ ਕਿ ਆਨੰਦ ਹੈਪੀ ਮੈਰਿਜ ਐਕਟ ਦਾ ਪ੍ਰਚਾਰ ਵੀ ਕਰਨਗੇ।

Leave a Reply

Your email address will not be published. Required fields are marked *