ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਦੇ ਐਸਐਸਪੀ ਬਦਲੇ ਗਏ ਹਨ। ਨਵੇਂ ਹੁਕਮਾਂ ਅਨੁਸਾਰ ਸਵਪਨ ਸ਼ਰਮਾ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ, ਹਰਜੀਤ ਸਿੰਘ ਨੂੰ ਐਸਐਸਪੀ ਲੁਧਿਆਣਾ ਦਿਹਾਤੀ, ਦੀਪਕ ਹਿਲੋਰੀ ਨੂੰ ਐਸਐਸਪੀ ਗੁਰਦਾਸਪੁਰ, ਹਰਕਮਲਪ੍ਰੀਤ ਸਿੰਘ ਨੂੰ ਐਸਐਸਪੀ ਪਠਾਨਕੋਟ ਅਤੇ ਅਵਨੀਤ ਕੌਰ ਸਿੱਧੂ ਨੂੰ ਐਸਐਸਪੀ ਮਲੇਰਕੋਟਲਾ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ‘ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਾ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ’: ਮੁੱਖ ਮੰਤਰੀ ਮਾਨਯੋਗ
ਪੰਜਾਬ ਪੁਲਿਸ ਨੇ ਬੁੱਧਵਾਰ ਸ਼ਾਮ ਨੂੰ 19 ਆਈਪੀਐਸ ਅਤੇ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮਾਂ ਵਿੱਚ 12 ਐਸਐਸਪੀਜ਼ ਦੇ ਤਬਾਦਲੇ ਕੀਤੇ ਹਨ। ਇਹ ਹੁਕਮ ਅੰਮ੍ਰਿਤਸਰ ਵਿੱਚ ਗੈਂਗਸਟਰਾਂ ਨਾਲ ਹੋਏ ਪੁਲਿਸ ਮੁਕਾਬਲੇ ਤੋਂ ਕੁਝ ਘੰਟੇ ਬਾਅਦ ਆਏ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ:-


