ਚੰਡੀਗੜ੍ਹ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਪ੍ਰੈੱਸ ਕਾਨਫਰੰਸ ਦੌਰਾਨ ਫੌਜਾ ਸਿੰਘ ਸਰਾਰੀ ਦੇ ਮਾਮਲੇ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਅੰਦਰ ਇਕ ਕਮੇਟੀ ਬਣਾ ਦਿੱਤੀ ਹੈ ਅਤੇ ਕਮੇਟੀ ਦੀ ਰਿਪੋਰਟ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।