ਲੰਡਨ ’ਚ ਸੜਕ ’ਤੇ ਲੜਾਈ ਦੌਰਾਨ ਇਕ ਸਿੱਖ ਮੁੰਡੇ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੈਟ੍ਰੋਪੋਲਿਟਨ ਪੁਲਿਸ ਨੇ ਉਸਦੀ ਪਛਾਣ ਸਿਮਰਜੀਤ ਸਿੰਘ ਨਾਗਪਾਲ ਦੇ ਰੂਪ ’ਚ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਚਾਰ ਲੋਕਾਂ ਨੂੰ ਹੱਤਿਆ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ’ਚ ਇਕ ਬਜ਼ੁਰਗ ਵੀ ਸ਼ਾਮਲ ਹੈ। ਇਹ ਵਾਰਦਾਤਹਾਉਂਸਲੋ ਖੇਤਰ ’ਚ ਹੋਈ ਸੀ।ਹੁਣ ਤਕ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
