ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਦੀ ਅੱਜ ਸੰਸਦ ਮੈਂਬਰ ਰਾਘਵ ਚੱਢਾ ਨਾਲ ਹੋਈ ਮੰਗਣੀ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ ਕਪੂਰਥਲਾ ਹਾਊਸ


ਨਵੀਂ ਦਿੱਲੀ: ਜਲੰਧਰ ਉਪ ਚੋਣ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਦੌਰਾਨ ਸੰਸਦ ਮੈਂਬਰ ਰਾਘਵ ਚੱਢਾ ਅੱਜ ਬਾਲੀਵੁੱਡ ਅਦਾਕਾਰਾ ਪ੍ਰਿਣੀਤੀ ਚੋਪੜਾ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਰਹੇ ਹਨ। ਇਸ ਖੁਸ਼ੀ ‘ਚ ‘ਆਪ’ ਵਰਕਰਾਂ ਦੀ ਖੁਸ਼ੀ ਦੁੱਗਣੀ ਹੋ ਗਈ ਹੈ। ਸਿਗਾਈ ਤੋਂ ਪਹਿਲਾਂ ਕਈ ਵੱਡੇ ਫਿਲਮੀ ਕਲਾਕਾਰ ਕਪੂਰਥਲਾ ਹਾਊਸ ਵਿਖੇ ਪਹੁੰਚਦੇ ਨਜ਼ਰ ਆ ਰਹੇ ਹਨ। ਇਸ ਸਮਾਗਮ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪੁੱਜੇ ਹੋਏ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *