ਮੁੰਬਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮੁੰਬਈ ਵਿੱਚ ਆਪਣੇ ਪਿਆਰੇ ਦੋਸਤ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਦੇ ਘਰ ਪੁੱਜੇ। ਜਿੱਥੇ ਗਾਇਕ ਸੁਖਵਿੰਦਰ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਦੇ ਗ੍ਰਹਿ ਵਿਖੇ ਨਿੱਘਾ ਸਵਾਗਤ ਕੀਤਾ। ਇਨ੍ਹਾਂ ਮੁਲਾਕਾਤਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਦੋਵਾਂ ਪੁਰਾਣੇ ਦੋਸਤਾਂ ਨੇ ਕਾਫੀ ਸਮਾਂ ਇਕੱਠੇ ਬਿਤਾਇਆ ਅਤੇ ਪੁਰਾਣੀਆਂ ਯਾਦਾਂ ਸਾਂਝੀਆਂ ਕੀਤੀਆਂ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।