ਡੇਰਾ ਰਾਧਾ ਸੁਆਮੀ ਬਿਆਸ ਨੇ ਗੱਦੀ ਬਾਰੇ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਗੱਦੀ ਜਸਦੀਪ ਸਿੰਘ ਗਿੱਲ ਨੂੰ ਨਹੀਂ ਸੌਂਪੀ ਗਈ। ਗੁਰਿੰਦਰ ਸਿੰਘ ਢਿੱਲੋਂ ਡੇਰੇ ਦੇ ਮੁਖੀ ਬਣੇ ਰਹਿਣਗੇ। ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਦੋਵੇਂ ਇਕੱਠੇ ਸਤਿਸੰਗ ਕਰਨਗੇ। ਬਿਆਸ ਸਥਿਤ ਡੇਰਾ ਰਾਧਾ ਸੁਆਮੀ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਆਪਣੀ ਗੱਦੀ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਨਿਯੁਕਤ ਕੀਤਾ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ ਹੈ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
