ਬਿਕਰਮ ਸਿੰਘ ਮਜੀਠੀਆ ਦੀ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ੀ ⋆ D5 News


ਮੋਹਾਲੀ: ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਡਰੱਗ ਮਾਮਲੇ ਵਿੱਚ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਹੋਣਗੇ। ਦੱਸ ਦਈਏ ਕਿ ਮਜੀਠੀਆ ‘ਤੇ ਡਰੱਗ ਮਾਮਲੇ ਨੂੰ ਲੈ ਕੇ ਮਾਮਲਾ ਦਰਜ ਹੋਇਆ ਸੀ ਪਰ ਬਿਕਰਮ ਸਿੰਘ ਮਜੀਠੀਆ ਕੁਝ ਦਿਨ ਪਹਿਲਾਂ ਹੀ ਪਟਿਆਲਾ ਦੀ ਕੇਂਦਰੀ ਜੇਲ ‘ਚੋਂ ਜ਼ਮਾਨਤ ‘ਤੇ ਬਾਹਰ ਆਏ ਸਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *