ਨਵੀਂ ਦਿੱਲੀ: ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਬੱਗਾ ਨੇ ਕਿਹਾ ਕਿ ਸਾਡਾ ਦੇਸ਼ ਕੇਜਰੀਵਾਲ ਦੇ ਕਾਨੂੰਨ ਨਾਲ ਨਹੀਂ ਬਾਬਾ ਸਾਹਿਬ ਦੇ ਸੰਵਿਧਾਨ ਅਨੁਸਾਰ ਚੱਲੇਗਾ। ਸਰਕਾਰ ਨੇ ਕਿਸਾਨਾਂ ਨੂੰ ਦਿੱਤਾ ਵੱਡਾ ਲਾਭ | D5 Channel Punjabi ਬੱਗਾ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਚੋਣਾਂ ਵਿੱਚ ਕੇਜਰੀਵਾਲ ਨੇ ਜੋ ਬਿਆਨ ਦਿੱਤਾ ਸੀ, ਉਸ ਨੇ ਕਿਹਾ ਸੀ ਕਿ ਕੇਜਰੀਵਾਲ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਜ਼ਾ ਦੇ ਕੇ 24 ਘੰਟਿਆਂ ਦੇ ਅੰਦਰ ਜੇਲ੍ਹ ਭੇਜੇਗਾ। ਝੋਨੇ ਦੀ ਸਿੱਧੀ ਬਿਜਾਈ ਕਰਕੇ ਕਿਸਾਨ ਹੋਇਆ ਖੁਸ਼ਹਾਲ! ਕਰੋੜਾਂ ਰੁਪਏ ਕਮਾਏ | D5 Channel Punjabi ਕੇਜਰੀਵਾਲ ਨੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਲਿਸ ਅਫਸਰਾਂ ਨੂੰ ਕੀਤਾ ਤਰੱਕੀਆਂ | ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
