ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੇ ਦਰਸ਼ਨ ਕੀਤੇ


ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੇ ਸ਼੍ਰੀ ਕਾਲੀ ਮਾਤਾ ਮੰਦਰ ਪਟਿਆਲਾ ਦੇ ਦਰਸ਼ਨ ਕੀਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ: ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਭੈਣ ਨਰਾਤੇ ਦੇ ਮੌਕੇ ‘ਤੇ ਦਰਸ਼ਨ ਕਰਨ ਲਈ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਰ ਪਹੁੰਚੇ, ਜਿੱਥੇ ਉਨ੍ਹਾਂ ਨੇ ਨਰਾਤੇ ਦੇ ਪਵਿੱਤਰ ਦਿਹਾੜੇ ‘ਤੇ ਪੂਜਾ ਕੀਤੀ। ਉੱਥੇ ਹੀ ਉਨ੍ਹਾਂ ਆਪਣੇ ਖੇਡ ਜੀਵਨ ਵਿੱਚ ਸਫ਼ਲਤਾ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਸਾਈਕਲ, ਹਾਕੀ ਕਿੱਟਾਂ, ਵਾਲੀਬਾਲ ਕਿੱਟਾਂ ਅਤੇ ਕ੍ਰਿਕਟ ਕਿੱਟਾਂ ਦੇ ਕੇ ਸਨਮਾਨਿਤ ਕੀਤਾ।

Leave a Reply

Your email address will not be published. Required fields are marked *