ਨਵੀਂ ਦਿੱਲੀ— ਭਾਰਤ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦੇ ਪਹਿਲੇ ਮੈਚ ‘ਚ ਦੱਖਣੀ ਅਫਰੀਕਾ ਨੂੰ ਅੱਠ ਵਿਕਟਾਂ ਨਾਲ ਹਰਾ ਦਿੱਤਾ ਹੈ। ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਇਹ ਆਖਰੀ ਟੀ-20 ਸੀਰੀਜ਼ ਹੈ। ਮਨੀਸ਼ ਸਿਸੋਦੀਆ ਨੇ ਕਸੂਤੇ ਫਸਾਏ ! ED ਨੇ ਕੀਤੇ ਵੱਡੇ ਖੁਲਾਸੇ ? 50 ਕਰੋੜ ਦਾ ਘਪਲਾ ਡੀ5 ਚੈਨਲ ਪੰਜਾਬੀ ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਦੱਖਣੀ ਅਫਰੀਕਾ ਨੇ 20 ਓਵਰਾਂ ‘ਚ ਅੱਠ ਵਿਕਟਾਂ ਦੇ ਨੁਕਸਾਨ ‘ਤੇ 106 ਦੌੜਾਂ ਬਣਾਈਆਂ। ਜਵਾਬ ‘ਚ ਭਾਰਤ ਨੇ 16.4 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ ਟੀਚਾ ਹਾਸਲ ਕਰ ਲਿਆ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।