ਨਵੀਂ ਦਿੱਲੀ: ਕਾਂਗਰਸ ਪਾਰਟੀ ਵੱਲੋਂ ਮਹਿੰਗਾਈ ਖ਼ਿਲਾਫ਼ ਰਾਸ਼ਟਰਪਤੀ ਭਵਨ ਵੱਲ ਕੱਢੇ ਗਏ ਰੋਸ ਮਾਰਚ ਦੌਰਾਨ ਦਿੱਲੀ ਪੁਲੀਸ ਨੇ ਰਾਹੁਲ ਗਾਂਧੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਾਨਸਾ: ਭੈਣ ਨੇ ਬੰਨੀ ਸਿੱਧੂ ਮੂਸੇਵਾਲਾ ਦੇ ਗੁੱਟ ‘ਤੇ ਰੱਖੜੀ ਰੱਖੜੀ, ਬੁੱਤ ਅੱਗੇ ਖੜ੍ਹ ਕੇ ਕਿਹਾ ਵੱਡੀ ਗੱਲ! ਦੇਸ਼ ਭਰ ‘ਚ ਵਧਦੀ ਮਹਿੰਗਾਈ ਦੇ ਵਿਰੋਧ ‘ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਹੋਰ ਨੇਤਾ ਸ਼ਾਮਲ ਹੋਏ। ਇਸ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੇ ਹੋਰ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।