ਲੁਧਿਆਣਾ (ਬਿੰਦੂ ਸਿੰਘ) : ਮੁੱਖ ਮੰਤਰੀ ਭਗਵੰਤ ਮਾਨ ਅੱਜ ਲੁਧਿਆਣਾ ਜਾਣਗੇ ਅਤੇ ਰਾਜ ਪੱਧਰੀ ਸਮਾਗਮ ਵਿਚ ਸ਼ਿਰਕਤ ਕਰਨਗੇ। ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਇਹ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਅੱਜ ਪਿੰਡ ਸਰਾਭਾ ਤੋਂ ਵੱਡਾ ਐਲਾਨ ਕਰ ਸਕਦੇ ਹਨ। SGPC ਦੀ ਚਿੱਠੀ ਨੇ ਪਾਇਆ ਪੰਗਾ, ਕੇਂਦਰ ‘ਚ ਹਲਚਲ, ਲੀਡਰਾਂ ‘ਚ ਝੜਪ, ਆਪਸ ‘ਚ ਹੋਏ ਸਿੱਧੇ || ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਵੀ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਸੂਬਾ ਪੱਧਰੀ ਪ੍ਰੋਗਰਾਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਿੰਡ ਸਰਾਭਾ ਦਾ ਵਿਸ਼ੇਸ਼ ਦੌਰਾ ਕੀਤਾ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।