ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ 105 ਕਰੋੜ ਦੀ ਲਾਗਤ ਨਾਲ ਬਣੇ ਮਿਲਕ ਪ੍ਰੋਸੈਸਿੰਗ ਅਤੇ ਬਟਰ ਪਲਾਂਟ ਦਾ ਉਦਘਾਟਨ ਕੀਤਾ। ਨਵੇਂ ਮਿਲਕ ਪ੍ਰੋਸੈਸਿੰਗ ਪਲਾਂਟ ਨਾਲ ਵੇਰਕਾ ਮਿਲਕ ਪਲਾਂਟ ਲੁਧਿਆਣਾ ਵਿਖੇ ਦੁੱਧ ਦੀ ਪ੍ਰੋਸੈਸਿੰਗ ਸਮਰੱਥਾ 5 ਲੱਖ ਲੀਟਰ ਤੋਂ ਵਧ ਕੇ 9.5 ਲੱਖ ਹੋ ਜਾਵੇਗੀ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
