ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਵੱਡਾ ਇਕੱਠ


ਮਾਨਸਾ (ਪੱਤਰ ਪ੍ਰੇਰਕ): ਅੱਜ 8 ਜੂਨ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਹੋ ਰਹੀ ਹੈ। ਅੱਜ ਸਵੇਰ ਤੋਂ ਹੀ ਦੂਰ-ਦੁਰਾਡੇ ਤੋਂ ਲੋਕ ਅੰਤਿਮ ਅਰਦਾਸ ਵਾਲੀ ਥਾਂ ‘ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਮੂਸੇਵਾਲਾ ਮਾਮਲੇ ‘ਚ ਕੇਕੜੇ ਦੇ ਖੁਲਾਸੇ, ਹੁਣ ਮਜੀਠੀਆ ਦੀ ਜਾਨ ਨੂੰ ਖ਼ਤਰਾ? D5 Channel Punjabi ਇਸ ਤੋਂ ਇਲਾਵਾ ਕਈ ਕਲਾਕਾਰ ਵੀ ਇਸ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣਗੇ। ਦੱਸ ਦੇਈਏ ਕਿ ਇਸ ਅੰਤਿਮ ਅਰਦਾਸ ਸਮਾਗਮ ਵਿੱਚ ਡੇਢ ਲੱਖ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸਿੱਧੂ ਮੂਸੇਵਾਲਾ ਦੀ ਅੰਤਿਮ ਅਰਦਾਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੰਗਰ ਦੇ ਪ੍ਰਬੰਧਾਂ ਲਈ 13 ਗੁਰਦੁਆਰਿਆਂ ਤੋਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।

Leave a Reply

Your email address will not be published. Required fields are marked *