ਮਾਨਸਾ: ਸਿੱਧੂ ਮੂਸੇਵਾਲਾ ਦਾ ਅੱਜ ਅੰਤਿਮ ਸੰਸਕਾਰ ਹੋਣ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਅੰਤਿਮ ਸੰਸਕਾਰ ਲਈ ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਰੰਧਾਵਾ ਅਤੇ ਕੁਲਬੀਰ ਸਿੰਘ ਜ਼ੀਰਾ ਤੋਂ ਇਲਾਵਾ ਕਈ ਹੋਰ ਪ੍ਰਮੁੱਖ ਸ਼ਖਸੀਅਤਾਂ ਪਹੁੰਚੀਆਂ ਹਨ। ਅੰਤਿਮ ਸੰਸਕਾਰ ਰਾਜਾ ਵੜਿੰਗ ਵੱਲੋਂ ਆਪਣੇ ਹੱਥਾਂ ਨਾਲ ਕੀਤਾ ਜਾ ਰਿਹਾ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
