ਪਟਿਆਲਾ: ਪਟਿਆਲਾ ਵਿੱਚ ਅੱਜ ਸਵੇਰੇ 9:30 ਵਜੇ ਤੋਂ ਸ਼ਾਮ 6 ਵਜੇ ਤੱਕ ਮੋਬਾਈਲ ਇੰਟਰਨੈੱਟ ਸੇਵਾਵਾਂ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਲਿਆ ਗਿਆ ਹੈ। ਪੁਲਿਸ ਅਤੇ ਪ੍ਰਸ਼ਾਸਨ ਤੱਥਾਂ ਨੂੰ ਸਾਂਝਾ ਕਰੇਗਾ, ਕਿਸੇ ਵੀ ਝੂਠੀ ਸੂਚਨਾ ‘ਤੇ ਵਿਸ਼ਵਾਸ ਨਾ ਕੀਤਾ ਜਾਵੇ। ਐਸਐਸਪੀ ਪਟਿਆਲਾ ਨਾਨਕ ਸਿੰਘ ਦਾ ਕਹਿਣਾ ਹੈ। ਦੱਸਣਯੋਗ ਹੈ ਕਿ ਕੱਲ੍ਹ ਦੀ ਘਟਨਾ ਤੋਂ ਬਾਅਦ ਪੁਲੀਸ ਪੂਰੀ ਤਾਕਤ ਵਰਤ ਰਹੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ ਜ਼ਿੰਮੇਵਾਰੀ ਨਹੀਂ ਲੈਂਦਾ। ਜੇਕਰ ਤੁਹਾਨੂੰ ਇਸ ਲੇਖ ਨਾਲ ਕੋਈ ਸਮੱਸਿਆ ਹੈ ਤਾਂ ਕਿਰਪਾ ਕਰਕੇ ਸਾਡੇ ਸੰਪਰਕ ਪੰਨੇ ‘ਤੇ ਸਾਡੀ ਟੀਮ ਨਾਲ ਸੰਪਰਕ ਕਰੋ।
